ਪੰਜਾਬ

ਦੁਨੀਆਂ ਦਾ ਸਭ ਤੋਂ ਵਧੀਆ ਅਤੇ ਪੜ੍ਹਿਆ ਲਿਖਿਆ ਰਾਜ ਸੀ ਮਹਾਰਾਜਾ ਰਣਜੀਤ ਸਿੰਘ ਦਾ ਰਾਜ

ਵਿਸ਼ਵ ਇਤਿਹਾਸ ’ਚ ਅਜਿਹੇ ਬਹੁਤ ਹੀ ਵਿਰਲੇ ਸ਼ਾਸ਼ਕ ਹੋਏ ਹਨ, ਜੋ ਆਪਣੇ ਸ਼ਾਸ਼ਨ ਸਦਕਾ ਲੋਕਾਂ ਦੇ ਦਿਲਾਂ ’ਤੇ ਰਾਜ ਕਰ ਸਕੇ। ਅਜਿਹੇ ਹੀ ਸ਼ਾਸ਼ਕਾਂ ’ਚੋਂ ਇੱਕ ਮਹਾਨ ਸ਼ਾਸ਼ਕ ਸਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ। ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ, 1780 ਨੂੰ ਗੁੱਜਰਾਂਵਾਲਾ ਵਿਖੇ ਸ਼ੁਕਰਚੱਕੀਆ ਮਿਸਲ ਦੇ ਸਰਦਾਰ ਮਹਾਂ ਸਿੰਘ ਦੇ ਘਰ ਮਾਤਾ ਰਾਜ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ ਦਾ ...

Read More »

ਸ੍ਰੀ ਅਕਾਲ ਤਖਤ ਸਾਹਿਬ ਦੇ ਬਰਖਾਸਤ ਪੰਜ ਪਿਆਰਿਆਂ ਵਲੋਂ ਭਾਈ ਹਵਾਰੇ ਨੂੰ ਜਥੇਦਾਰ ਵਜੋਂ ਐਲਾਨ

ਅੱਜ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਪ੍ਰਵਾਨ ਕਰ ਕੇ, ਉਸ ਨੂੰ ਫ਼ਾਰਗ਼ ਕਰੇਗੀ। ਉਸਦੀ ਥਾਂ ਨਵਾਂ ਕਾਰਜਕਾਰੀ ਜਥੇਦਾਰ ਵੀ ਹੋ ਸਕਦਾ ਹੈ ਕਿ ਥਾਪ ਦਿੱਤਾ ਜਾਵੇ। ਅਸੀਂ ਸਮਝਦੇ ਹਾਂ ਕਿ ਭਾਵੇਂ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਹੋਂਦ ਦੀ ਪ੍ਰਵਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਨਾ ਕਰਦਿਆਂ, ਨਵੇਂ ਜਥੇਦਾਰ ...

Read More »

ਮਾਂ ਨੇ ਟ੍ਰੇਨ ਹਾਦਸੇ ਵਿਚ ਮਰੇ ਪੁੱਤ ਨੂੰ ਕਾਲਾ ਟਿੱਕਾ ਲਗਾ, ਖਿਡੌਣਿਆਂ ਨਾਲ ਕੀਤਾ ਵਿਦਾ

ਹਰ ਇਕ ਦੀ ਰੂਹ ਦੁਸਹਿਰੇ ਵਾਲੀ ਸ਼ਾਮ ਅੰਮ੍ਰਿਤਸਰ ਦੇ ਜੌੜਾ ਫਾਟਕ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ਨੇ ਕੰਬਾ ਦਿੱਤੀ। ਇਸ ਹਾਦਸੇ ‘ਚ 60 ਤੋਂ ਵਧ ਲੋਕਾਂ ਦੀ ਮੌਤ ਹੋ ਗਈ। ਬਿਹਾਰ ਦਾ ਰਹਿਣ ਵਾਲਾ ਇਕ ਪਰਿਵਾਰ ਵੀ ਜੌੜਾ ਫਾਟਕ ‘ਤੇ ਦੁਸਹਿਰਾ ਦੇਖਣ ਗਿਆ ਸੀ, ਜੋ ਇਸ ਹਾਦਸੇ ‘ਚ ਉੱਜੜ ਗਿਆ। ਇਸ ਹਾਦਸੇ ‘ਚ ਪਿਤਾ ਅਤੇ ਪੁੱਤਰ ਦੀ ਮੌਤ ਹੋ ਗਈ ...

Read More »

ਨਵਜੋਤ ਸਿੰਘ ਸਿੱਧੂ ਲੈਣਗੇ ਅੰਮ੍ਰਿਤਸਰ ਹਾਦਸੇ ਵਿੱਚ ਅਨਾਥ ਹੋਏ ਬੱਚਿਆਂ ਨੂੰ ਗੋਦ

ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੋਲਦੇ ਹੋਏ ਕਿਹਾ ਕਿ ਇਹ ਹਾਦਸਾ ਕੁਦਰਤ ਦਾ ਕਹਿਰ ਹੈ। ਉਨ੍ਹਾਂ ਕਿਹਾ ਕਿ ਇਹ ਦਿਲ ਨੂੰ ਝੰਜੋੜ ਦੇਣ ਵਾਲੀ, ਬੜੀ ਹੀ ਦੁਖਦਾਈ ਘਟਨਾ ਹੈ ਅਤੇ ਇਸ ‘ਤੇ ਸਿਆਸਤ ਨਾ ਕੀਤੀ ਜਾਵੇ। ਹਾਦਸੇ ਸਮੇਂ ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਤੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੁੱਝ ਲੋਕ ਪਟੜੀ ...

Read More »

ਹਾਦਸੇ ਵਾਲੀ ਰੇਲ ਗੱਡੀ ਦੇ ਡਰਾਈਵਰ ਨੇ ਦੱਸਿਆ ਕਿੰਝ ਹੋਇਆ ਹਾਦਸਾ

ਡੀ.ਐੱਮ.ਯੂ. ਟਰੇਨ ਦੇ ਚਾਲਕ ਦਾ ਅੰਮ੍ਰਿਤਸਰ ‘ਚ ਵਾਪਰੇ ਦਰਦਨਾਕ ਹਾਦਸੇ ਸਬੰਧੀ ਇਕ ਲਿਖਤੀ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਉਸ ਨੇ ਕਿਹਾ ਕਿ ਜਦੋਂ ਉਹ ਗੱਡੀ ਲੈ ਕੇ ਜੌੜਾ ਫਾਟਕ ਨੇੜੇ ਪੁੱਜਾ ਤਾਂ ਉਸ ਨੂੰ ਅਚਾਨਕ ਲਾਈਨਾਂ ‘ਤੇ ਲੋਕਾਂ ਦੀ ਭੀੜ ਦਿਖਾਈ ਦਿੱਤੀ ਤਾਂ ਉਸ ਨੇ ਲਗਾਤਾਰ ਹਾਰਨ ਮਾਰੇ ਤੇ ਐਮਰਜੈਂਸੀ ਬ੍ਰੈਕ ਵੀ ਲਗਾਈ। ਪਰ ਜਦ ਤੱਕ ਗੱਡੀ ਰੁਕੀ ਉਦੋਂ ...

Read More »

ਪੁਲਿਸ ਨੇ ਅੰਮ੍ਰਿਤਸਰ ਵਿੱਚ ਧਰਨੇ ਤੇ ਬੈਠੇ ਪੀੜਤ ਪਰਿਵਾਰਾਂ ਤੇ ਕੀਤਾ ਲਾਠੀਚਾਰਜ

ਬੀਤੇ ਸ਼ੁੱਕਰਵਾਰ ਅੰਮ੍ਰਿਤਸਰ ਸ਼ਹਿਰ ਦੇ ਜੌੜਾ ਫਾਟਕ ਨੇੜੇ ਦਰਦਨਾਕ ਰੇਲ ਹਾਦਸੇ ਵਿੱਚ ਮਾਰੇ ਗਏ 59 ਲੋਕਾਂ ਦੇ ਪਰਿਵਾਰਕ ਮੈਂਬਰ ਸੜਕਾਂ ‘ਤੇ ਉੱਤਰ ਆਏ ਹਨ। ਪੀੜਤ ਪਰਿਵਾਰਕ ਮੈਂਬਰਾਂ ਦੀ ਪੁਲਿਸ ਨਾਲ ਸ਼ਹਿਰ ਬੰਦ ਕਰਵਾਉਣ ਜਾ ਰਹੇ ਧੱਕਾ-ਮੁੱਕੀ ਹੋ ਗਈ ਹੈ। ਪ੍ਰਦਰਸ਼ਕਾਰੀਆਂ ਨੂੰ ਪੁਲਿਸ ਨੇ ਖਦੇੜ ਦਿੱਤਾ ਹੈ ਤੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹਰਾਹ ਆਵਾਜਾਈ ਲਈ ਖੁੱਲ੍ਹਵਾ ਦਿੱਤਾ ਹੈ। ਪੀੜਤ ਪਰਿਵਾਰ ਸ਼ਹਿਰ ਬੰਦ ਕਰਵਾਉਣ ...

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਅੰਮ੍ਰਿਤਸਰ ਰੇਲ ਹਾਦਸਾ ਦਾ ਡੂੰਘਾ ਦੁੱਖ ਪ੍ਰਗਟ ਕੀਤਾ

ਦੁਸਹਿਰੇ ਵਾਲੀ ਸ਼ਾਮ ਵਾਪਰੇ ਦੁੱਖਦਾਈ ਹਾਦਸੇ ‘ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੰਮ੍ਰਿਤਸਰ ‘ਚ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਟਰੂਡੋ ਨੇ ਟਵੀਟ ਕਰਦਿਆਂ ਲਿਖਿਆ,”ਭਾਰਤ ਦੇ ਸ਼ਹਿਰ ਅੰਮ੍ਰਿਤਸਰ ‘ਚ ਵਾਪਰੇ ਹਾਦਸੇ ਨਾਲ ਸਾਨੂੰ ਡੂੰਘਾ ਦੁੱਖ ਪੁੱਜਾ ਹੈ, ਮੈਂ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ। ਅਸੀਂ ਸਭ ਅਰਦਾਸ ਕਰਦੇ ਹਾਂ ਕਿ ਵਿੱਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ...

Read More »
error: