ਮੁੱਖ ਮੰਤਰੀ ਨੇ ਨਵੇਂ ਗਾਣੇ ਵਿਚ ਕੀਤੀ ਮੂਸੇਵਾਲੇ ਦੀ ਸ਼ਰੇਆਮ ਬੇਇੱਜਤੀ

ਧਮਕ ਬੇਸ ਵਾਲਾ ਮੁੱਖ ਮੰਤਰੀ ਆਪਣਾ ਨਵਾਂ ਗੀਤ ‘ਡੇਵਿਲ’ ਰਿਲੀਜ਼ ਹੋ ਗਿਆ ਹੈ। ਧਮਕ ਬੇਸ ਵਾਲਾ ਮੁੱਖ ਮੰਤਰੀ ਇਸ ਗਾਣੇ ਵਿੱਚ ਰੈਪ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਜਦੋਂ ਕਿ ਇਸ ਗਾਣੇ ਨੂੰ ਸੋਨੀ ਮਾਨ ਨੇ ਗਾਇਆ ਹੈ। ਇਸ ਗਾਣੇ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗਾਣੇ ਦੇ ਵੀਵਰਜ਼ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਤੋਂ ਪਹਿਲਾਂ ਗਾਣੇ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਧਮਕ ਬੇਸ ਵਾਲਾ ਮੁੱਖ ਮੰਤਰੀ ਲੋਕਾਂ ਦੀ ਹੀ ਦੇਣ ਹੈ।

ਹੁਣ ਤੱਕ ਜਿੰਨੀਆਂ ਵੀ ਵੀਡਿਓ ਵਾਇਰਲ ਹੋਈਆਂ ਹਨ, ਉਹਨਾਂ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਹੈ । ਗਾਣੇ ਦੇ ਬੋਲ ‘Happy Bandale Wala’ ਨੇ ਲਿਖੇ ਹਨ । ਗਾਣੇ ਦੀ ਵੀਡਿਓ ‘Gurjass Sidhu & Pankaj Rajput’ ਨੇ ਡਾਇਰੈਕਟ ਕੀਤੀ ਹੈ । ਗਾਣੇ ਦਾ ਮਿਊਜ਼ਿਕ ‘Its Simar’ ਨੇ ਤਿਆਰ ਕੀਤਾ ਹੈ ।

ਮੁੱਖ ਮੰਤਰੀ ਮੰਤਰੀ ਦਾ ਕੁਝ ਦਿਨ ਪਹਿਲਾਂ ਹੀ ਇੱਕ ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਦੇ ਟਾਇਟਲ ਦੀ ਗੱਲ ਕੀਤੀ ਜਾਵੇ ਤਾਂ ਇਹ ‘ਧਮਕ ਦਾ ਬਾਸ’ ਹੇਠ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਹੁਣ ਤੱਕ ਯੂਟਿਊਬ ‘ਤੇ 3.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਗੀਤ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਨਵਾਂ ਗੀਤ ਲੈ ਕੇ ਆ ਰਿਹਾ ਹੈ ।

ਇਸ ਨਵੇਂ ਗੀਤ ਦਾ ਨਾਂ “ਡੈਵਿਲ” ਹੈ। ਇਸ ਗੀਤ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬੀ ਸੋਨੀਆ ਮਾਨ ਵੀ ਨਜ਼ਰ ਆਵੇਗੀ। ਇਹਨਾਂ ਖਬਰਾਂ ਵਿੱਚ ਕਿੰਨੀ ਕੂ ਸਚਾਈ ਹੈ ਤੇ ਇਸ ਗੀਤ ਨੂੰ ਲੋਕਾਂ ਦਾ ਕਿੰਨਾ ਪਿਆਰ ਮਿਲਦਾ ਹੈ ਇਹ ਤਾਂ ਗਾਣਾ ਰਿਲੀਜ਼ ਹੋਣ ਤੋਂ ਬਾਅਦ ਹੀ ਸਾਫ ਹੋਵੇਗਾ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਜਾਣੋ ਰਾਜ ਬਰਾੜ ਦੇ ਬੱਚਿਆਂ ਪੁੱਤਰ ਅਤੇ ਧੀ ਬਾਰੇ

ਜਿਨ੍ਹਾਂ ਨੇ ਪੰਜਾਬੀ ਗਾਇਕੀ ‘ਚ ਬਹੁਤ ਵੱਡਾ ਯੋਗਦਾਨ ਪਾਇਆ ਰਾਜ ਬਰਾੜ ਇੱਕ ਅਜਿਹੀ ਸ਼ਖ਼ਸੀਅਤ ਸਨ। ...

error: